12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐਨ.ਡੀ.ਏ. ਦੀ ‘ਮੰਗਲ ਮਿਲਣ’ ਬੈਠਕ ’ਚ ਪ੍ਰਧਾਨ ਮੰਤਰੀ ਨੇ ਲਹਿਰਾਇਆ ਤਿਰੰਗਾ

ਮੰਗਲਵਾਰ ਨੂੰ ਸੰਸਦ ਭਵਨ ਦੀ ਲਾਇਬ੍ਰੇਰੀ ’ਚ ਐਨ.ਡੀ.ਏ. ਸੰਸਦੀ ਦਲ ਦੀ ‘ਮੰਗਲ ਮਿਲਣ’ ਬੈਠਕ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਸ਼ੁਰੂ ਹੋਈ। ਬੈਠਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸਮੇਤ

Ad Position 21
No active advertisement
ਅਜੀਤ ਡੈਸਕ 12-08-2026

ਮੰਗਲਵਾਰ ਨੂੰ ਸੰਸਦ ਭਵਨ ਦੀ ਲਾਇਬ੍ਰੇਰੀ ’ਚ ਐਨ.ਡੀ.ਏ. ਸੰਸਦੀ ਦਲ ਦੀ ‘ਮੰਗਲ ਮਿਲਣ’ ਬੈਠਕ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਸ਼ੁਰੂ ਹੋਈ। ਬੈਠਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸਮੇਤ ਐਨ.ਡੀ.ਏ. ਦੇ ਹੋਰ ਨੇਤਾ ਸ਼ਾਮਿਲ ਹੋਏ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਨੇਤਾ ਤਿਰੰਗਾ ਲਹਿਰਾਉਂਦੇ ਨਜ਼ਰ ਆਏ। ਮੀਟਿੰਗ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਆਪਣੇ ਮੰਤਰਾਲੇ ਨਾਲ ਜੁੜੀਆਂ 3 ਅਹਿਮ ਯੋਜਨਾਵਾਂ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਜਲ ਜੀਵਨ ਮਿਸ਼ਨ, ਜਲ ਸੰਜਯ ਜਨ ਭਾਗੀਦਾਰੀ ਅਤੇ ਸਮਰਿਧੀ ਐਪ ਬਾਰੇ ਤਵਸੀਲੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਹੁਣ ਸਿਰਫ਼ ਹਰ ਘਰ ਤੱਕ ਨਲ ਦਾ ਕੁਨੈਕਸ਼ਨ ਪਹੁੰਚਾਉਣ ’ਤੇ ਨਹੀਂ, ਸਗੋਂ ਲਗਾਤਾਰ ਅਤੇ ਸੁਰੱਖਿਅਤ ਜਲ ਸੇਵਾ ਯਕੀਨੀ ਬਣਾਉਣ ’ਤੇ ਹੈ।

 

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਵਲੋਂ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਕਾਂਗਰਸ ’ਚ ਅੰਦਰੂਨੀ ਕਲੇਸ਼ : 15 ਵਿਧਾਇਕਾਂ ਨੇ ਰਾਹੁਲ ਗਾਂਧੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ
Ad Position 24