12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰਾਸ਼ਟਰਪਤੀ ਵਲੋਂ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ

ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਕਾਨੂੰਨ ਬਣਨ ਤੋਂ ਬਾਅਦ ਰਾਸ਼ਟਰੀ ਗੀਤ ਵੰਦੇ ਮਾਤਰਮ ਨੂੰ ਰਾਸ਼ਟਰ ਗਾਣ ‘ਜਨ

Ad Position 21
No active advertisement
ਅਜੀਤ ਡੈਸਕ 12-08-2026


ਨਵੀਂ ਦਿੱਲੀ, 11 ਅਗਸਤ (ਉਪਮਾ ਡਾਗਾ ਪਾਰਥ)- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ‘ਵੰਦੇ ਮਾਤਰਮ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਕਾਨੂੰਨ ਬਣਨ ਤੋਂ ਬਾਅਦ ਰਾਸ਼ਟਰੀ ਗੀਤ ਵੰਦੇ ਮਾਤਰਮ ਨੂੰ ਰਾਸ਼ਟਰ ਗਾਣ ‘ਜਨ ਗਣ ਮਨ’ ਦੇ ਬਰਾਬਰ ਕਾਨੂੰਨੀ ਸੁਰੱਖਿਆ ਮਿਲ ਗਈ ਹੈ, ਜਿਸ ਤਹਿਤ ਵੰਦੇ ਮਾਤਰਮ ਗਾਣ ’ਚ ਜਾਣਬੁੱਝ ਕੇ ਰੁਕਾਵਟ ਪਾਉਣਾ, ਕਿਸੇ ਸਭਾ ’ਚ ਇਸ ਨੂੰ ਗਾਉਣ ਤੋਂ ਰੋਕਣਾ ਜਾਂ ਕਿਸੇ ਤਰ੍ਹਾਂ ਦਾ ਅਪਮਾਨ ਕਰਨਾ ਹੁਣ ਜੁਰਮ ਹੋਵੇਗਾ। ਅਜਿਹੇ ਮਾਮਲਿਆਂ ’ਚ 3 ਸਾਲ ਦੀ ਜੇਲ੍ਹ, ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਗੈਰ-ਹਾਜ਼ਰੀ ’ਚ ਮੌਤ ਦੀ ਸਜ਼ਾ ਸੁਣਾਈ ਅਗਲੀ ਖ਼ਬਰ ਐਨ.ਡੀ.ਏ. ਦੀ ‘ਮੰਗਲ ਮਿਲਣ’ ਬੈਠਕ ’ਚ ਪ੍ਰਧਾਨ ਮੰਤਰੀ ਨੇ ਲਹਿਰਾਇਆ ਤਿਰੰਗਾ
Ad Position 24