13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦਿੱਲੀ ਦੰਗਿਆਂ ਦੇ 6 ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ’ਚ ਚੁਣੌਤੀ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਦਿੱਲੀ ਹਾਈ ਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਵਿਚ 2020 ਦੇ ਦਿੱਲੀ ਦੰਗਿਆਂ ਦੌਰਾਨ ਸੂਚਨਾ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ’ਚ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਬਰੀ ਕੀਤੇ ਗਏ 6 ਮੁਲਜ਼ਮਾਂ ਨੂੰ ਨੋਟਿਸ...

Ad Position 21
No active advertisement
ਅਜੀਤ ਡੈਸਕ 13-08-2026
ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਦਿੱਲੀ ਹਾਈ ਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਵਿਚ 2020 ਦੇ ਦਿੱਲੀ ਦੰਗਿਆਂ ਦੌਰਾਨ ਸੂਚਨਾ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ’ਚ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਬਰੀ ਕੀਤੇ ਗਏ 6 ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਗਈ। ਇਸ ਤੋਂ ਪਹਿਲਾਂ ਕੜਕੜਡੂਮਾ ਅਦਾਲਤ ਨੇ ਸਾਬਕਾ ਕੌਂਸਲਰ ਤਾਹਿਰ ਹੁਸੈਨ ਸਮੇਤ 5 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਸੀ ਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਦਕਿ 6 ਹੋਰਨਾ ਨੂੰ ਬਰੀ ਕਰ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਬਿੱਟੂ ਵਲੋਂ ਭਾਈ ਹਵਾਰਾ ਦੀ ਪੈਰੋਲ ਲਈ ਅਪੀਲ, ਰਾਜਪਾਲ ਨਾਲ ਮੁਲਾਕਾਤ ਅਗਲੀ ਖ਼ਬਰ ਆਜ਼ਾਦੀ ਤੋਂ ਹੁਣ ਤੱਕ ਦਾ ਔਰਤ ਦਾ ਸਫ਼ਰ
Ad Position 24