13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

‘ਇੰਡੀਆ’ ਗੱਠਜੋੜ ਵਲੋਂ ਰਾਜ ਸਭਾ ਤੋਂ ਵਾਕਆਊਟ

ਇਸੇ ਦੌਰਾਨ ਵਿਰੋਧੀ ਧਿਰ ਦੇ ਇੰਡੀਆ ਗੱਠਜੋੜ ਦੇ ਮੈਂਬਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਦਨ ਵਿਚ ਗੈਰ-ਹਾਜ਼ਰੀ ਅਤੇ ਅਯੁੱਧਿਆ ਦੇ ਰਾਮ ਮੰਦਰ ਲਈ ਦਿੱਤੇ ਗਏ ਦਾਨ ਵਿਚ ਕਥਿਤ ਚੋਰੀ ਦੇ ਮੁੱਦੇ ’ਤੇ ਰੋਸ ਪ੍ਰਗਟਾਉਂਦਿਆਂ ਰਾਜ ਸਭਾ ਤੋਂ ਵਾਕਆਊਟ ਕੀਤਾ। ਸਵੇਰੇ 11 ਵਜੇ ਮੁਲਤਵੀ ਹੋਣ ਤੋਂ ਬਾਅਦ ਜਦੋਂ ਸਦਨ .....

Ad Position 21
No active advertisement
ਅਜੀਤ ਡੈਸਕ 13-08-2026
ਇਸੇ ਦੌਰਾਨ ਵਿਰੋਧੀ ਧਿਰ ਦੇ ਇੰਡੀਆ ਗੱਠਜੋੜ ਦੇ ਮੈਂਬਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਦਨ ਵਿਚ ਗੈਰ-ਹਾਜ਼ਰੀ ਅਤੇ ਅਯੁੱਧਿਆ ਦੇ ਰਾਮ ਮੰਦਰ ਲਈ ਦਿੱਤੇ ਗਏ ਦਾਨ ਵਿਚ ਕਥਿਤ ਚੋਰੀ ਦੇ ਮੁੱਦੇ ’ਤੇ ਰੋਸ ਪ੍ਰਗਟਾਉਂਦਿਆਂ ਰਾਜ ਸਭਾ ਤੋਂ ਵਾਕਆਊਟ ਕੀਤਾ। ਸਵੇਰੇ 11 ਵਜੇ ਮੁਲਤਵੀ ਹੋਣ ਤੋਂ ਬਾਅਦ ਜਦੋਂ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਦੁਬਾਰਾ ਸ਼ੁਰੂ ਹੋਈ, ਤਾਂ ਡਿਪਟੀ ਚੇਅਰਮੈਨ ਹਰੀਵੰਸ਼ ਨੇ ਮੈਂਬਰਾਂ ਨੂੰ ‘ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਸੋਧ) ਬਿੱਲ, 2026’ ’ਤੇ ਬਹਿਸ ਸ਼ੁਰੂ ਕਰਨ ਲਈ ਕਿਹਾ। ਇਹ ਬਿੱਲ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਤਰਫੋਂ ਰਾਜ ਮੰਤਰੀ ਮੁਰਲੀਧਰ ਮੋਹੋਲ ਵਲੋਂ ਪੇਸ਼ ਕੀਤਾ ਗਿਆ ਤਾਂ ਸਦਨ ’ਚ ਰੌਲਾ ਰੱਪਾ ਪੈ ਗਿਆ ਅਤੇ ਵਿਰੋਧੀ ਧਿਰ ਵਾਕਆਊਟ ਕਰ ਗਈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਅਦਾਲਤ ਨੇ ਸੀ.ਬੀ.ਆਈ. ਦੀ ਚਾਰਜਸ਼ੀਟ ਦਾ ਲਿਆ ਨੋਟਿਸ ਅਗਲੀ ਖ਼ਬਰ ਕੇਂਦਰ ਨੇ ਜੇ.ਪੀ.ਸੀ. ਨੂੰ ਭੇਜਿਆ ਵਿਦੇਸ਼ੀ ਸੌਦੇ ਨਾਲ ਸੰਬੰਧਿਤ ਵਿਵਾਦਿਤ ਬਿੱਲ
Ad Position 24