13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ’ਤੇ ਹਮਲਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ- ਜਥੇ. ਗੜਗੱਜ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ..

Ad Position 21
No active advertisement
ਅਜੀਤ ਡੈਸਕ 14-08-2026

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਧਾਮੀ ਅਗਲੀ ਖ਼ਬਰ ਏਅਰ ਇੰਡੀਆ ਤੇ ਏ.ਆਈ. ਐਕਸਪ੍ਰੈੱਸ ਦੇ ਸਾਰੇ ਪਾਇਲਟਾਂ ਦਾ ਕਰਵਾਉਣਗੀਆਂ ਡੋਪ ਟੈਸਟ
Ad Position 24