13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਧਾਮੀ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ’ਤੇ ਹਮਲਾ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਤੇ ਗੁਰੂ ਘਰ ...

Ad Position 21
No active advertisement
ਅਜੀਤ ਡੈਸਕ 14-08-2026

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ’ਤੇ ਹਮਲਾ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਤੇ ਗੁਰੂ ਘਰ ਦੀ ਮਾਣ-ਮਰਯਾਦਾ ਦੀ ਤੌਹੀਨ ਹੈ। ਧਾਮੀ  ਉਨ੍ਹਾਂ ਕਿਹਾ ਕਿ ਗੁਰੂ ਘਰ ਆਏ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਮਜੀਠੀਆ ਅਗਲੀ ਖ਼ਬਰ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ’ਤੇ ਹਮਲਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ- ਜਥੇ. ਗੜਗੱਜ
Ad Position 24