13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਮਜੀਠੀਆ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਹੋਣਾ ...

Ad Position 21
No active advertisement
ਅਜੀਤ ਡੈਸਕ 14-08-2026

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਹੋਣਾ ਖੁਫ਼ੀਆ ਤੰਤਰ ਦੀ ਨਾਕਾਮੀ ਨੂੰ ਸਾਹਮਣੇ ਲਿਆਉਂਦਾ ਹੈ। ਇਸ ਹਮਲੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾ ਕੇ ਜ਼ਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਵਲੋਂ ਘਟਨਾ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਧਾਮੀ
Ad Position 24