13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਿੰਸਾ ਦੀ ਕਿਸੇ ਵੀ ਸਮਾਜ ਤੇ ਲੋਕਤੰਤਰ ’ਚ ਕੋਈ ਥਾਂ ਨਹੀਂ- ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਚਿੰਤਾਜਨਕ ਘਟਨਾ ਕਰਾਰ ਦਿੱਤਾ। ਉਨ੍ਹਾਂ ਸੁਖਬੀਰ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ....

Ad Position 21
No active advertisement
ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਚਿੰਤਾਜਨਕ ਘਟਨਾ ਕਰਾਰ ਦਿੱਤਾ। ਉਨ੍ਹਾਂ ਸੁਖਬੀਰ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਿੰਸਾ ਦੀ ਕਿਸੇ ਵੀ ਸਮਾਜ, ਲੋਕਤੰਤਰ ਜਾਂ ਸਿਆਸੀ ਪ੍ਰਣਾਲੀ ’ਚ ਕੋਈ ਥਾਂ ਨਹੀਂ ਹੈ। ਸਿਆਸੀ ਮਤਭੇਦ ਅਤੇ ਵਿਚਾਰਾਂ ਦੀ ਵੱਖਰਤਾ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਇਨ੍ਹਾਂ ਮਤਭੇਦਾਂ ਦਾ ਹੱਲ ਨਹੀਂ ਬਣਾਇਆ ਜਾ ਸਕਦਾ। 

Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਠੀਕ ਨਹੀਂ-ਸੁਨੀਲ ਜਾਖੜ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਸੰਬੰਧੀ ਫੁੱਲ ਡਰੈੱਸ ਰਿਹਰਸਲ ਹੋਈ , ਡੀ . ਸੀ ...
Ad Position 24