13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਧਾਰਮਿਕ ਥਾਵਾਂ ’ਤੇ ਅਜਿਹੀ ਘਟਨਾ ਬਰਦਾਸ਼ਤਯੋਗ ਨਹੀਂ-ਰੰਧਾਵਾ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸੇ ਵੀ ਅਜਿਹੇ ਵਿਅਕਤੀ ’ਤੇ ਹਮਲਾ ਕਰਨਾ, ਜੋ ਗੁਰੂ ਦੀ ਸ਼ਰਨ ਵਿਚ ਆਇਆ ਹੋਵੇ, ਬੇਹੱਦ ...

Ad Position 21
No active advertisement
ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਸੁਖਬੀਰ ਬਾਦਲ ਉਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸੇ ਵੀ ਅਜਿਹੇ ਵਿਅਕਤੀ ’ਤੇ ਹਮਲਾ ਕਰਨਾ, ਜੋ ਗੁਰੂ ਦੀ ਸ਼ਰਨ ਵਿਚ ਆਇਆ ਹੋਵੇ, ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰੇ ਲਈ ਸਾਡੇ ਸੱਭਿਅਕ ਸਮਾਜ ਵਿਚ ਕੋਈ ਜਗ੍ਹਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਗੁਰੂ ਦੀ ਸ਼ਰਨ ਵਿਚ ਗਏ ਬਾਦਲ ’ਤੇ ਹਮਲਾ ਕਰਨਾ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। 

 

Ad Position 22
No active advertisement
ਪਿਛਲੀ ਖ਼ਬਰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਠੀਕ ਨਹੀਂ-ਸੁਨੀਲ ਜਾਖੜ
Ad Position 24