ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ) –ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ ਵਿਧਾਇਕ ਤੇ ਸਾਬਕਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਅਤੇ ਵਿਚਾਰਾਂ ਦੀ ਅਸਹਿਮਤੀ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਸੂਰਤ ਵਿਚ ਹਿੰਸਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ।
ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ-ਅਸ਼ਵਨੀ ਸ਼ਰਮਾ
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ) –ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ ਵਿਧਾਇਕ ਤੇ ਸਾਬਕਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ...
ਅਜੀਤ ਡੈਸਕ
14-08-2026