13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ-ਬਲਤੇਜ ਪੰਨੂ

ਚੰਡੀਗੜ੍ਹ 13 ਅਗਸਤ (ਅਜੀਤ ਬਿਊਰੋ)-‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ....

Ad Position 21
No active advertisement
ਅਜੀਤ ਡੈਸਕ 14-08-2026

ਚੰਡੀਗੜ੍ਹ 13 ਅਗਸਤ (ਅਜੀਤ ਬਿਊਰੋ)-‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ’ਤੇ ਹਿੰਸਾ ਦੀ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ’ਚ ਅਜੇ ਵੀ ਮੌਜੂਦ ਰੋਸ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ।

 

Ad Position 22
No active advertisement
ਪਿਛਲੀ ਖ਼ਬਰ ਅਜਿਹੀ ਘਟਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ-ਆਰ.ਪੀ. ਸਿੰਘ ਅਗਲੀ ਖ਼ਬਰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ-ਅਸ਼ਵਨੀ ਸ਼ਰਮਾ
Ad Position 24