13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਘਰ ’ਚ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਵਰਤਾਰਾ- ਡਾ. ਵਿਜੇ ਸਤਬੀਰ ਸਿੰਘ

ਜਲੰਧਰ, 13 ਅਗਸਤ (ਅਜੀਤ ਬਿਊਰੋ)- ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ’ਤੇ ਅਫ਼ਸੋਸ ਪ੍ਰਗਟ ...

Ad Position 21
No active advertisement
ਅਜੀਤ ਡੈਸਕ 14-08-2026

ਜਲੰਧਰ, 13 ਅਗਸਤ (ਅਜੀਤ ਬਿਊਰੋ)- ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਗੁਰੂ ਘਰ ’ਚ ਅਜਿਹੀ ਘਟਨਾ ਦਾ ਵਾਪਰਨਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਕਰੀਬ 15 ਕਿਲੋਮੀਟਰ ਤੋਂ ਵੱਧ ਦੂਰੀ ’ਤੇ ਪੈਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਉਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਅਜਿਹੇ ਹਮਲਿਆਂ ਦੀ ਲੋਕਤੰਤਰ ’ਚ ਕੋਈ ਥਾਂ ਨਹੀਂਂ- ਉਮਰ ਅਬਦੁੱਲਾ ਅਗਲੀ ਖ਼ਬਰ ਅਜਿਹੀ ਘਟਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ-ਆਰ.ਪੀ. ਸਿੰਘ
Ad Position 24