15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਿਹਤ ਮੰਤਰੀ ਜੇ.ਪੀ. ਨੱਢਾ ਏਮਜ਼ ’ਚ ਦਾਖ਼ਲ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)- ਸਿਹਤ ਮੰਤਰੀ ਜੇ.ਪੀ. ਨੱਢਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ 13 ...

Ad Position 21
No active advertisement
ਅਜੀਤ ਡੈਸਕ 15-08-2026

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)- ਸਿਹਤ ਮੰਤਰੀ ਜੇ.ਪੀ. ਨੱਢਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ 13 ਅਗਸਤ ਦੀ ਸ਼ਾਮ ਨੂੰ ਬੇਚੈਨੀ ਹੋਣ ’ਤੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਕੋਰੋਨਰੀ ਐਂਜੀਓਗ੍ਰਾਫੀ ਸਮੇਤ ਕਈ ਟੈਸਟ ਕਰਵਾਏ ਗਏ। ਡਾਕਟਰਾਂ ਨੇ ਫਿਲਹਾਲ ਉਨ੍ਹਾਂ ਦੀ ਸਥਿਤੀ ਨੂੰ ਸਥਿਰ ਦੱਸਿਆ ਅਤੇ ਉਨ੍ਹਾਂ ਨੂੰ ਕਾਰਡੀਆਲੋਜੀ ਵਿਭਾਗ ’ਚ ਨਿਗਰਾਨੀ ਹੇਠ ਰੱਖਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਗੌੜੇ ਵੀਰੇਂਦਰ ਬਸੋਆ ਨੂੰ ਯੂ.ਏ.ਈ. ਤੋਂ ਲਿਆਂਦਾ ਵਾਪਸ ਅਗਲੀ ਖ਼ਬਰ 9 ਕੀਰਤੀ ਤੇ 19 ਸ਼ੌਰਿਆ ਚੱਕਰ ਸਮੇਤ 78 ਵੀਰਤਾ ਪੁਰਸਕਾਰਾਂ ਨੂੰ ਪ੍ਰਵਾਨਗੀ
Ad Position 24