20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨੱਢਾ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਬੁੱਧਵਾਰ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਨੱਢਾ 13 ਅਗਸਤ ਨੂੰ ਤਬੀਅਤ ਖਰਾਬ ਹੋਣ ਤੋਂ ਬਾਅਦ ਹਸਪਤਾਲ ’ਚ ਦਾਖਲ ਹੋਏ ਸਨ, ਜਿਥੇ ਉਨ੍ਹਾਂ ਦੇ ਸਾਰੇ ...

Ad Position 21
No active advertisement
ਅਜੀਤ ਡੈਸਕ 20-08-2026

ਨਵੀਂ ਦਿੱਲੀ, 19 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੂੰ ਬੁੱਧਵਾਰ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਨੱਢਾ 13 ਅਗਸਤ ਨੂੰ ਤਬੀਅਤ ਖਰਾਬ ਹੋਣ ਤੋਂ ਬਾਅਦ ਹਸਪਤਾਲ ’ਚ ਦਾਖਲ ਹੋਏ ਸਨ, ਜਿਥੇ ਉਨ੍ਹਾਂ ਦੇ ਸਾਰੇ ਟੈਸਟ ਹੋਣ ਤੋਂ ਬਾਅਦ 17 ਅਗਸਤ ਨੂੰ ਐਂਜੀਓਪਲਾਸਟੀ ਕੀਤੀ ਗਈ। ਸਿਹਤ ’ਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਸਵੇਰੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਰੱਦ ਕਰਨ ਦਾ ਵਿਰੋਧ ਕਰਦੇ ਉਮੀਦਵਾਰ ਝਾਰਖੰਡ ਸਕੱਤਰੇਤ ਕੈਂਪਸ ’ਚ ਦਾਖ਼ਲ ਹੋਏ ਅਗਲੀ ਖ਼ਬਰ ਆਪਣੇ ਜੀਵਨ ਸੰਬੰਧੀ ਲਿਖਣਾ ਸੌਖਾ ਨਹੀਂ ਸੀ- ਸੋਨੀਆ ਗਾਂਧੀ
Ad Position 24