22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਕੌਮੀ ਇਨਸਾਫ਼ ਮੋਰਚਾ ਵਲੋਂ ਜਗਤਾਰ ਸਿੰਘ ਹਵਾਰਾ ਤੋਂ ਇਲਾਵਾ ਹੋਰ ਬੰਦੀ ਸਿੰਘਾਂ, ਜਿਨ੍ਹਾਂ ਵਿਚ ਬਲਵੰਤ ਸਿੰਘ ਰਾਜੋਆਣਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਸ਼ਾਮਿਲ ਹਨ, ਦੀ ਰਿਹਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ। ..

Ad Position 21
No active advertisement
ਅਜੀਤ ਡੈਸਕ 22-08-2026

ਕੌਮੀ ਇਨਸਾਫ਼ ਮੋਰਚਾ ਵਲੋਂ ਜਗਤਾਰ ਸਿੰਘ ਹਵਾਰਾ ਤੋਂ ਇਲਾਵਾ ਹੋਰ ਬੰਦੀ ਸਿੰਘਾਂ, ਜਿਨ੍ਹਾਂ ਵਿਚ ਬਲਵੰਤ ਸਿੰਘ ਰਾਜੋਆਣਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਸ਼ਾਮਿਲ ਹਨ, ਦੀ ਰਿਹਾਈ ਦੀ ਵੀ ਮੰਗ ਕੀਤੀ ਜਾ ਰਹੀ ਹੈ। ਰਾਜੋਆਣਾ ਨੂੰ 1995 ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ, ਜਦਕਿ ਭੁੱਲਰ 1993 ਦੇ ਦਿੱਲੀ ਬੰਬ ਧਮਾਕਾ ਮਾਮਲੇ ਵਿਚ ਸਜ਼ਾ ਭੁਗਤ ਰਿਹਾ ਹੈ। ਪਿਛਲੇ ਲੰਬੇ ਸਮੇਂ ਤੋਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਧਰਮ ਜੋੜਨ ਦਾ ਕੰਮ ਕਰਨ ਤੋੜਨ ਦਾ ਨਹੀਂ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ ਵਲੋਂ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ
Ad Position 24