26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੁੁਪਰੀਮ ਕੋਰਟ ਵਲੋਂ ਤੇਜਪਾਲ ਨੂੰ ਦੋ ਹਫ਼ਤਿਆਂ ’ਚ ਆਤਮ ਸਮਰਪਣ ਦੇੇ ਨਿਰਦੇਸ਼

ਨਵੀਂ ਦਿੱਲੀ, 25 ਅਗਸਤ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ‘ਤਹਿਲਕਾ’ ਦੇ ਸਾਬਕਾ ਮੁਖ ਸੰਪਾਦਕ ਤਰੁਣ ਤੇਜਪਾਲ ਨੂੰ ਝਟਕਾ ਦਿੰਦਿਆਂ ਦੋ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ। ਤੇਜਪਾਲ ਨੇ ਅਦਾਲਤ ...

Ad Position 21
No active advertisement
ਅਜੀਤ ਡੈਸਕ 26-08-2026

ਨਵੀਂ ਦਿੱਲੀ, 25 ਅਗਸਤ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ‘ਤਹਿਲਕਾ’ ਦੇ ਸਾਬਕਾ ਮੁਖ ਸੰਪਾਦਕ ਤਰੁਣ ਤੇਜਪਾਲ ਨੂੰ ਝਟਕਾ ਦਿੰਦਿਆਂ ਦੋ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ। ਤੇਜਪਾਲ ਨੇ ਅਦਾਲਤ ’ਚ ਆਤਮ ਸਮਰਪਣ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦਲੀਲਾਂ ਨੂੰ ਖਾਰਜ ਕਰਦਿਆਂ 22 ਸਤੰਬਰ ਤੱਕ ਆਤਮ ਸਮਰਪਣ ਕਰ ਕੇ ਉਸਦਾ ਸਰਟੀਫਿਕੇਟ ਅਦਾਲਤ ’ਚ ਜਮ੍ਹਾਂ ਕਰਵਾਉਣ ਨੂੰ ਕਿਹਾ। 4 ਅਗਸਤ ਨੂੰ ਬਾਂਬੇ ਹਾਈ ਕੋਰਟ ਨੇ ਤਰੁਣ ਤੇਜਪਾਲ ਨੂੰ ਆਪਣੇ ਦਫ਼ਤਰ ਦੀ ਜੂਨੀਅਰ ਸਾਥੀ ਨਾਲ ਜਬਰ ਜਨਾਹ ਲਈ 10 ਸਾਲ ਦੀ ਸਜ਼ਾ ਸੁਣਾਈ ਸੀ ਅਤੇ ਆਤਮ ਸਮਰਪਣ ਲਈ 4 ਹਫ਼ਤੇ ਦਾ ਸਮਾਂ ਦਿੱਤਾ ਸੀ। 

Ad Position 22
No active advertisement
ਪਿਛਲੀ ਖ਼ਬਰ ਬਸਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ-ਮਾਇਆਵਤੀ ਅਗਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਫਿਰ ਮਿਲੀ 21 ਦਿਨਾਂ ਦੀ ਫ਼ਰਲੋ
Ad Position 24