29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਮਰੀਕਾ ਤੋਂ ਜੈਵਲਿਨ ਟੈਂਕ-ਵਿਰੋਧੀ ਗਾਈਡਡ ਮਿਜ਼ਾਈਲ ਪ੍ਰਣਾਲੀਆਂ ਖਰੀਦੇਗਾ ਭਾਰਤ

ਨਵੀਂ ਦਿੱਲੀ, 28 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 29-08-2026
ਨਵੀਂ ਦਿੱਲੀ, 28 ਅਗਸਤ (ਪੀ.ਟੀ.ਆਈ.)-ਭਾਰਤੀ ਫ਼ੌਜ ਦੀ ਲੜਾਕੂ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਭਾਰਤ ਨੇ ਜੈਵਲਿਨ ਟੈਂਕ-ਵਿਰੋਧੀ ਗਾਈਡਡ ਮਿਜ਼ਾਈਲ ਪ੍ਰਣਾਲੀਆਂ ਖਰੀਦਣ ਲਈ ਅਮਰੀਕਾ ਨਾਲ ਇੱਕ ਸੌਦਾ ਪੱਕਾ ਕੀਤਾ ਹੈ। ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕਿਹਾ ਕਿ ਇਹ ਸਮਝੌਤਾ ਇੱਕ ਦੁਵੱਲੀ ਰੱਖਿਆ ਸਾਂਝੇਦਾਰੀ ਨੂੰ ਦਰਸਾਉਂਦਾ ਹੈ, ਜੋ “ਵਧੇਰੇ ਡੂੰਘੀ, ਵਧੇਰੇ ਸਮਰੱਥ, ਅਤੇ ਵਧੇਰੇ ਪ੍ਰਭਾਵਸ਼ਾਲੀ” ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਲ ਗੀਤ ਮੱਛਰ • ਜਗਜੀਤ ਸਿੰਘ ਲੱਡਾ • ਅਗਲੀ ਖ਼ਬਰ ਮੁੱਖ ਮੰਤਰੀ ਵਲੋਂ 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ’ਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਜਾਰੀ
Ad Position 24