31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੁਪਰੀਮ ਕੋਰਟ ਦਾ ਜੱਜ ਬਣ ਕੇ ਧਮਕਾਉਣ ਦੇ ਜੁਰਮ ’ਚ ਸੁਕੇਸ਼ ਨੂੰ 8 ਸਾਲ ਦੀ ਸਜ਼ਾ

ਨਵੀਂ ਦਿੱਲੀ, 31 ਅਗਸਤ (ਉਪਮਾ ਡਾਗਾ ਪਾਰਥ)- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੇਲ੍ਹ ’ਚ ਬੰਦ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਖੁਦ ਨੂੰ ਸੁਪਰੀਮ ਕੋਰਟ ਦਾ ਜੱਜ ਦੱਸ ਕੇ ਹੇਠਲੀ ਅਦਾਲਤ ਦੇ ਜੱਜ ਨੂੰ ...

Ad Position 21
No active advertisement
ਅਜੀਤ ਡੈਸਕ 01-09-2026

ਨਵੀਂ ਦਿੱਲੀ, 31 ਅਗਸਤ (ਉਪਮਾ ਡਾਗਾ ਪਾਰਥ)- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੇਲ੍ਹ ’ਚ ਬੰਦ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਖੁਦ ਨੂੰ ਸੁਪਰੀਮ ਕੋਰਟ ਦਾ ਜੱਜ ਦੱਸ ਕੇ ਹੇਠਲੀ ਅਦਾਲਤ ਦੇ ਜੱਜ ਨੂੰ ਪ੍ਰਭਾਵਿਤ ਕਰਨ ਅਤੇ ਧਮਕਾਉਣ ਦੇ ਮਾਮਲੇ ’ਚ 8 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। 

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਆਬਕਾਰੀ ਟੀਮ ਨਾਲ ਕੀਤਾ ਗਿਆ ਦੁਰਵਿਹਾਰ ਅਗਲੀ ਖ਼ਬਰ ਪਾਕਿ ’ਚ ਜੈਸ਼ ਦੀ ਭਰਤੀ ਕਰਨ ਵਾਲੇ ਹਾਫ਼ਿਜ਼ ਜ਼ੁਲਫ਼ਿਕਾਰ ਦੀ ਗੋਲੀ ਮਾਰ ਕੇ ਹੱਤਿਆ
Ad Position 24