02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਕੂਲ ਦੀ ਇਮਾਰਤ ਤੋਂ ਛਾਲ ਮਾਰ ਕੇ ਵਿਦਿਆਰਥਣ ਵਲੋਂ ਖੁਦਕੁਸ਼ੀ

ਫਰੀਦਾਬਾਦ, 1 ਸਤੰਬਰ (ਪੀ.ਟੀ.ਆਈ.)-ਫਰੀਦਾਬਾਦ ਦੀ 11ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਆਪਣੇ ਸਕੂਲ ਦੀ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਸਨੇ ਇਕ ਅਧਿਆਪਕ ਦੁਆਰਾ ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਫਰੀਦਾਬਾਦ, 1 ਸਤੰਬਰ (ਪੀ.ਟੀ.ਆਈ.)-ਫਰੀਦਾਬਾਦ ਦੀ 11ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਆਪਣੇ ਸਕੂਲ ਦੀ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਸਨੇ ਇਕ ਅਧਿਆਪਕ ਦੁਆਰਾ ਸਜ਼ਾ ਦਿੱਤੇ ਜਾਣ ਤੋਂ ਬਾਅਦ ਇਹ ਸਖ਼ਤ ਕਦਮ ਚੁੱਕਿਆ। ਹਾਲਾਂਕਿ, ਗਾਜ਼ੀਪੁਰ ਰੋਡ ਸਥਿਤ ਨਵੋਦਿਆ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਆਰ.ਕੇ. ਸ਼ਰਮਾ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਕਿ ਵਿਦਿਆਰਥਣ ਨੂੰ ਸਜ਼ਾ ਦਿੱਤੀ ਗਈ ਸੀ। ਵਿਦਿਆਰਥਣ ਨੇ ਜਿਨ੍ਹਾਂ ਹਾਲਾਤਾਂ ’ਚ ਇਹ ਕਦਮ ਚੁੱਕਿਆ, ਉਸ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਰੂਸ ਵਲੋਂ ਯੂਕਰੇਨ ’ਤੇ ਤਾਜ਼ਾ ਹਮਲੇ-ਭਾਰਤੀ ਸਮੇਤ 12 ਮੌਤਾਂ ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀ ਵਿਕਰੀ ਵਧੀ
Ad Position 24