02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਇਹ ਪੂਰਨ ਨਿਆਂ ਹੈ-ਦੀਪਕੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ ਰੱਦ ਕਰਨ ਦੇ ਕਦਮ ਦਾ ਸਵਾਗਤ ਕਰਦਿਆ ਇਸ ਨੂੰ ਪੂਰਨ ਨਿਆਂ ਕਰਾਰ ਦਿੱਤਾ। ਦੀਪਕੇ ਨੇ ਖੁਦਕੁਸ਼ੀ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੈਂ ਪਰਿਵਾਰਾਂ ਤੋਂ ਮੁਆਫ਼ੀ ਮੰਗਦਾ ਹਾਂ ਕਿ ਅਸੀਂ ਤੁਹਾਡੇ ਬੱਚਿਆਂ ਨੂੰ ਬਚਾ ਨਹੀਂ ਸਕੇ। ਸਾਨੂੰ ਬਹੁਤ ਅਫ਼ਸੋਸ ਹੈ ਕਿ ਤੁਸੀਂ ਆਪਣੇ ਬੱਚਿਆਂ ਨੂੰ ਗੁਆ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਕਿਰਗਿਜ਼ਸਤਾਨ ਤੇ ਉਜ਼ਬੇਕਿਸਤਾਨ ਦੇ ਆਗੂਆਂ ਨੂੰ ਮੋਦੀ ਨੇ ਤੋਹਫ਼ੇ ਦਿੱਤੇ ਅਗਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ
Ad Position 24