02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਨਵੀਂ ਦਿੱਲੀ, 1 ਸਤੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਨੂੰ ਇਕ ਧਮਕੀ ਭਰਿਆ ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

ਨਵੀਂ ਦਿੱਲੀ, 1 ਸਤੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਨੂੰ ਇਕ ਧਮਕੀ ਭਰਿਆ ਸੁਨੇਹਾ ਮਿਲਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਅੱਤਵਾਦੀ ਜਲਦੀ ਹੀ ਚਿਰਾਗ ਪਾਸਵਾਨ ਨੂੰ ਮਾਰ ਦੇਣਗੇ। ਇਸ ਸੁਨੇਹੇ ਨੇ ਸੁਰੱਖਿਆ ਕਰਮਚਾਰੀਆਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਨਾ ਹਜ਼ਾਰੇ ਬਿਮਾਰ ਹਸਪਤਾਲ ਦਾਖ਼ਲ ਅਗਲੀ ਖ਼ਬਰ ਇਸਲਾਮਾਬਾਦ ਹਾਈ ਕੋਰਟ ਵਲੋਂ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਇਕਾਂਤਵਾਸ ’ਚ ਨਾ ਰੱਖਣ ਦੇ ਹੁਕਮ
Ad Position 24