04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟਕਰਾਅ ਖ਼ਤਮ ਕਰਨ ਲਈ ਯੂਕਰੇਨ ਤੇ ਰੂਸ ਨਾਲ ਲਗਾਤਾਰ ਸੰਪਰਕ ’ਚ ਭਾਰਤ-ਜੈਸ਼ੰਕਰ

ਵਾਰਸਾ, 4 ਸਤੰਬਰ (ਪੀ.ਟੀ.ਆਈ.)-ਭਾਰਤ ਯੂਕਰੇਨ ਤੇ ਰੂਸ ਦੋਵਾਂ ਧਿਰਾਂ ਨਾਲ ਲਗਾਤਾਰ ਸੰਪਰਕ ’ਚ ਹੈ ਤਾਂ ਜੋ ਟਕਰਾਅ ਨੂੰ ਘਟਾਇਆ ਜਾਂ ਖਤਮ ਕੀਤਾ ਜਾ ਸਕੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ, ਜੋ ਕਿ ਕੀਵ ਤੋਂ ਵਾਰਸਾ ਪਹੁੰਚੇ ਸਨ ਜਿੱਥੇ ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਵਾਰਸਾ, 4 ਸਤੰਬਰ (ਪੀ.ਟੀ.ਆਈ.)-ਭਾਰਤ ਯੂਕਰੇਨ ਤੇ ਰੂਸ ਦੋਵਾਂ ਧਿਰਾਂ ਨਾਲ ਲਗਾਤਾਰ ਸੰਪਰਕ ’ਚ ਹੈ ਤਾਂ ਜੋ ਟਕਰਾਅ ਨੂੰ ਘਟਾਇਆ ਜਾਂ ਖਤਮ ਕੀਤਾ ਜਾ ਸਕੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ, ਜੋ ਕਿ ਕੀਵ ਤੋਂ ਵਾਰਸਾ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਵੀਰਵਾਰ ਨੂੰ ਯੂਕਰੇਨੀ ਲੀਡਰਸ਼ਿਪ ਨਾਲ ਗੱਲਬਾਤ ਕੀਤੀ, ਨੇ ਪੋਲੈਂਡ ਦੇ ਉਪ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਰਾਡੋਸਾਵ ਸਿਕੋਰਸਕੀ ਨਾਲ ਮੁਲਾਕਾਤ ਤੋਂ ਬਾਅਦ ਇਹ ਟਿੱਪਣੀਆਂ ਕੀਤੀਆਂ। ਸਿਕੋਰਸਕੀ ਦੇ ਨਾਲ ਇਕ ਸੰਯੁਕਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੋਲਿਸ਼ ਹਮਰੁਤਬਾ ਨਾਲ ਸਪਲਾਈ ਚੇਨ ਲਚਕਤਾ ਤੇ ਭੋਜਨ, ਬਾਲਣ ਤੇ ਖਾਦ ਸੁਰੱਖਿਆ ਸਮੇਤ ਗੁੰਝਲਦਾਰ ਵਿਸ਼ਵਵਿਆਪੀ ਚੁਣੌਤੀਆਂ ’ਤੇ ਚਰਚਾ ਕੀਤੀ। ਇਕ ਸਵਾਲ ਦੇ ਜਵਾਬ ’ਚ, ਉਨ੍ਹਾਂ ਕਿਹਾ ਕਿ ਭਾਰਤ ਯੂਕਰੇਨੀ ਤੇ ਰੂਸੀ ਦੋਵਾਂ ਧਿਰਾਂ ਨਾਲ ਲਗਾਤਾਰ ਸੰਪਰਕ ’ਚ ਹੈ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ਹੜ੍ਹ : 275 ਭਾਰਤੀ ਦੇਸ਼ ਅਜੇ ਵੀ ਲਾਪਤਾ-ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਹਨ ਸਰਕਾਰੀ ਸਕੂਲ
Ad Position 24