04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਦਿੱਲੀ ਹਵਾਈ ਅੱਡੇ ’ਤੇ ਖਰਾਬ ਮੌਸਮ ਕਾਰਨ 11 ਉਡਾਣਾਂ ਦਾ ਰੂਟ ਤਬਦੀਲ

ਨਵੀਂ ਦਿੱਲੀ, 4 ਸਤੰਬਰ (ਪੀ. ਟੀ. ਆਈ.)-ਖਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ’ਤੇ ਘੱਟੋ-ਘੱਟ 9 ਉਡਾਣਾਂ ਦਾ ਰੂਟ ਤਬਦੀਲ ਕੀਤਾ ਗਿਆ। ਇਕ ਅਧਿਕਾਰੀ ਨੇ ਕਿਹਾ ਕਿ 5 ਉਡਾਣਾਂ ਨੂੰ ਜੈਪੁਰ ਤੇ 4 ਨੂੰ ਲਖਨਊ ਭੇਜਿਆ ਗਿਆ ਤੇ ਇਕ ਉਡਾਣ ਨੂੰ ....

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਨਵੀਂ ਦਿੱਲੀ, 4 ਸਤੰਬਰ (ਪੀ. ਟੀ. ਆਈ.)-ਖਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ’ਤੇ ਘੱਟੋ-ਘੱਟ 9 ਉਡਾਣਾਂ ਦਾ ਰੂਟ ਤਬਦੀਲ ਕੀਤਾ ਗਿਆ। ਇਕ ਅਧਿਕਾਰੀ ਨੇ ਕਿਹਾ ਕਿ 5 ਉਡਾਣਾਂ ਨੂੰ ਜੈਪੁਰ ਤੇ 4 ਨੂੰ ਲਖਨਊ ਭੇਜਿਆ ਗਿਆ ਤੇ ਇਕ ਉਡਾਣ ਨੂੰ ਅਹਿਮਦਾਬਾਦ ਭੇਜਿਆ ਗਿਆ। ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਰੂਟ ਤਬਦੀਲ ਦੁਪਹਿਰ 3.30 ਵਜੇ ਤੋਂ 4.30 ਵਜੇ ਦੇ ਵਿਚਕਾਰ ਹੋਏ। ਰਾਸ਼ਟਰੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ’ਚ ਸ਼ੁੱਕਰਵਾਰ ਦੁਪਹਿਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਦਿੱਲੀ ਹਵਾਈ ਅੱਡੇ ’ਤੇ 400 ਤੋਂ ਵੱਧ ਉਡਾਣਾਂ ਦੇਰੀ ਨਾਲ ਆਈਆਂ।

Ad Position 22
No active advertisement
ਪਿਛਲੀ ਖ਼ਬਰ ਬਡਗਾਮ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ ਅਗਲੀ ਖ਼ਬਰ ਸੀ.ਜੇ.ਪੀ. ਵਲੋਂ ਸੰਸਦ ਮਾਰਗ ਥਾਣੇ ਮੂਹਰੇ ਪ੍ਰਦਰਸ਼ਨ ਪਾਰਟੀ ਕਾਰਕੁੰਨ ਦੇ ਪਿਤਾ ਨਾਲ ਕੁੱਟਮਾਰ ਦਾ ਮਾਮਲਾ
Ad Position 24