05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿਆਜ਼ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਵਾਧਾ

ਜਲੰਧਰ, 5 ਸਤੰਬਰ (ਅ.ਬ.)-ਪਿਆਜ਼ ਦੀਆਂ ਕੀਮਤਾਂ ਹੁਣ ਖੰਡ ਨਾਲੋਂ ਵੀ ਤੇਜ਼ੀ ਨਾਲ ਵੱਧ ਰਹੀਆਂ ਹਨ। ਪ੍ਰਚੂਨ ਬਾਜ਼ਾਰ ’ਚ ਪਿਆਜ਼ ਦੀਆਂ ਕੀਮਤਾਂ ਸਿਰਫ਼ ਦਸ ਦਿਨ ਪਹਿਲਾਂ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੱਧ ਕੇ 65 ਤੋਂ 70 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਵਿਚਕਾਰ ...

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਜਲੰਧਰ, 5 ਸਤੰਬਰ (ਅ.ਬ.)-ਪਿਆਜ਼ ਦੀਆਂ ਕੀਮਤਾਂ ਹੁਣ ਖੰਡ ਨਾਲੋਂ ਵੀ ਤੇਜ਼ੀ ਨਾਲ ਵੱਧ ਰਹੀਆਂ ਹਨ। ਪ੍ਰਚੂਨ ਬਾਜ਼ਾਰ ’ਚ ਪਿਆਜ਼ ਦੀਆਂ ਕੀਮਤਾਂ ਸਿਰਫ਼ ਦਸ ਦਿਨ ਪਹਿਲਾਂ 40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੱਧ ਕੇ 65 ਤੋਂ 70 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਵਿਚਕਾਰ ਹੋ ਗਈਆਂ ਹਨ, ਜਦੋਂ ਕਿ ਪ੍ਰਚੂਨ ਖੰਡ ਦੀਆਂ ਕੀਮਤਾਂ 70 ਤੋਂ ਘੱਟ ਕੇ 62 ਰੁਪਏ ਹੋ ਗਈਆਂ ਹਨ। ਥੋਕ ਬਾਜ਼ਾਰ ’ਚ ਪਿਆਜ਼ 45 ਤੋਂ 55 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਮੁੱਲ ’ਤੇ ਵੇਚੇ ਜਾਂਦੇ ਹਨ।

Ad Position 22
No active advertisement
ਪਿਛਲੀ ਖ਼ਬਰ ਬਡਗਾਮ ’ਚ ਮਾਰਿਆ ਅੱਤਵਾਦੀ ਪਾਕਿਸਤਾਨੀ ਨਾਗਰਿਕ ਅਗਲੀ ਖ਼ਬਰ ਕਸ਼ਮੀਰ ’ਚ ਮੌਸਮ ਦੀ ਪਹਿਲੀ ਬਰਫ਼ਬਾਰੀ
Ad Position 24