ਨਵੀਂ ਦਿੱਲੀ, (ਯੂ. ਐਨ. ਆਈ.)-ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ‘ਬਹੁਤ ਹੀ ਦਰਦਨਾਕ ਤੇ ਚਿੰਤਾਜਨਕ’ ਦੱਸਿਆ ਤੇ ਬਚਾਅ ਏਜੰਸੀਆਂ ਨੂੰ ਦੱਬੇ ਹੋਏ ਲੋਕਾਂ ਤੱਕ ਪਹੁੰਚਣ ਵਿਚ ਕੋਈ ਕਸਰ ਨਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਦੀ ਜਾਨ ਕੀਮਤੀ ਹੈ ਤੇ ਉਨ੍ਹਾਂ ਦੀ ਸੁਰੱਖਿਆ ਹਰ ਹਾਲਤ ’ਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ-ਰਾਹੁਲ
ਨਵੀਂ ਦਿੱਲੀ, (ਯੂ. ਐਨ. ਆਈ.)-ਰਾਹੁਲ ਗਾਂਧੀ ਨੇ ਇਸ ਘਟਨਾ ਨੂੰ ‘ਬਹੁਤ ਹੀ ਦਰਦਨਾਕ ਤੇ ਚਿੰਤਾਜਨਕ’ ਦੱਸਿਆ ਤੇ ਬਚਾਅ ਏਜੰਸੀਆਂ ਨੂੰ ਦੱਬੇ ਹੋਏ ਲੋਕਾਂ ਤੱਕ ਪਹੁੰਚਣ ਵਿਚ ਕੋਈ ਕਸਰ ਨਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਹਰ ....
ਅਜੀਤ ਡੈਸਕ
07-09-2026