07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰਾਸ਼ਟਰਪਤੀ ਨੇ ਸੋਗ ਪ੍ਰਗਟਾਇਆ

ਨਵੀਂ ਦਿੱਲੀ, 6 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਤਵਾਰ ਨੂੰ ਕਿਹਾ ਕਿ ਉਹ ਇਮਾਰਤ ਢਹਿਣ ਕਾਰਨ ਹੋਈਆਂ ਜਾਨਾਂ ਦੇ ਨੁਕਸਾਨ ’ਤੇ ਬਹੁਤ ਦੁਖੀ ਹਨ ਤੇ ਉਨ੍ਹਾਂ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ। ਰਾਸ਼ਟਰਪਤੀ ਮੁਰਮੂ ਨੇ ਹਿੰਦੀ ..

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਨਵੀਂ ਦਿੱਲੀ, 6 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਤਵਾਰ ਨੂੰ ਕਿਹਾ ਕਿ ਉਹ ਇਮਾਰਤ ਢਹਿਣ ਕਾਰਨ ਹੋਈਆਂ ਜਾਨਾਂ ਦੇ ਨੁਕਸਾਨ ’ਤੇ ਬਹੁਤ ਦੁਖੀ ਹਨ ਤੇ ਉਨ੍ਹਾਂ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ। ਰਾਸ਼ਟਰਪਤੀ ਮੁਰਮੂ ਨੇ ਹਿੰਦੀ ’ਚ ਐਕਸ ’ਤੇ ਇਕ ਪੋਸਟ ’ਚ ਕਿਹਾ ਕਿ ਦਿੱਲੀ ’ਚ ਇਮਾਰਤ ਢਹਿਣ ਦੀ ਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਇਸ ਦੁਖਾਂਤ ’ਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿੰਮੇਵਾਰ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਰੇਖਾ ਗੁਪਤਾ ਅਗਲੀ ਖ਼ਬਰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ-ਰਾਹੁਲ
Ad Position 24