ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਾਰਤ ਢਹਿਣ ਦੀ ਘਟਨਾ ’ਚ ਹੋਏ ਜਾਨੀ ਨੁਕਸਾਨ ਨੂੰ ਦੁਖਦਾਈ ਦੱਸਦੇ ਹੋਏ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਮੌਕੇ ’ਤੇ ਕੰਮ ਕਰ ਰਹੇ ਹਨ ਤੇ ਹਾਦਸੇ ’ਚ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਹੇ ਹਨ।
ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 6 ਸਤੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਾਰਤ ਢਹਿਣ ਦੀ ਘਟਨਾ ’ਚ ਹੋਏ ਜਾਨੀ ਨੁਕਸਾਨ ਨੂੰ ਦੁਖਦਾਈ ਦੱਸਦੇ ਹੋਏ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ....
ਅਜੀਤ ਡੈਸਕ
07-09-2026