ਕੀਵ, 13 ਸਤੰਬਰ (ਏਪੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਰੂਸ ’ਚ ਡੀਜ਼ਲ ਈਂਧਨ ਨਾਲ ਸਬੰਧਤ ਠਿਕਾਣਿਆਂ ’ਤੇ ਹਮਲੇ ਰੋਕਣ ਲਈ ਆਖਦੇ ਹੋਏ, ਕਿਹਾ ਕਿ ਇਨ੍ਹਾਂ ਹਮਲਿਆਂ ਕਾਰਨ ਈਂਧਨ ਦੀ ਕਮੀ ਪੈਦਾ ਹੋ ਰਹੀ ਹੈ। ਇੱਕ ਪੱਤਰਕਾਰ ਨੇ ਟਰੰਪ ਤੋਂ ਪੁੱਛਿਆ ਕਿ ਕੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹਾਲੀਆ ਗੱਲਬਾਤ ਤੋਂ ਬਾਅਦ ਉਨ੍ਹਾਂ ਦੀ ਜ਼ੇਲੈਂਸਕੀ ਨਾਲ ਗੱਲ ਹੋਈ ਹੈ। ਇਸ ਦੇ ਜਵਾਬ ’ਚ ਟਰੰਪ ਨੇ ਕਿਹਾ ਕਿ ਉਨ੍ਹਾਂ ਜ਼ੇਲੈਂਸਕੀ ਨੂੰ ਰੂਸ ਵਿਰੁੱਧ ਹਮਲੇ ਰੋਕਣ ਲਈ ਕਿਹਾ ਹੈ।
ਟਰੰਪ ਨੇ ਯੂਕਰੇਨ ਨੂੰ ਰੂਸ ਦੇ ਡੀਜ਼ਲ ਟਿਕਾਣਿਆਂ ’ਤੇ ਹਮਲੇ ਰੋਕਣ ਲਈ ਕਿਹਾ
ਕੀਵ, 13 ਸਤੰਬਰ (ਏਪੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਰੂਸ ’ਚ ਡੀਜ਼ਲ ਈਂਧਨ ਨਾਲ ਸਬੰਧਤ ਠਿਕਾਣਿਆਂ ’ਤੇ ਹਮਲੇ ਰੋਕਣ ਲਈ ਆਖਦੇ ਹੋਏ, ਕਿਹਾ ਕਿ ਇਨ੍ਹਾਂ ਹਮਲਿਆਂ ਕਾਰਨ ਈਂਧਨ ...
ਅਜੀਤ ਡੈਸਕ
14-09-2026