19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਏ.ਐੱਸ.ਆਈ. ਹਰਜੀਤ ਸਿੰਘ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਅਥਾਹ ਹਿੰਮਤ, ਫ਼ਰਜ਼ ਪ੍ਰਤੀ ਸਮਰਪਣ ਤੇ ਮਹਾਨ ਕੁਰਬਾਨੀ ਨੂੰ ਹਮੇਸ਼ਾ ...

Ad Position 21
No active advertisement
ਅਜੀਤ ਡੈਸਕ 19-09-2026

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਏ.ਐੱਸ.ਆਈ. ਹਰਜੀਤ ਸਿੰਘ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਅਥਾਹ ਹਿੰਮਤ, ਫ਼ਰਜ਼ ਪ੍ਰਤੀ ਸਮਰਪਣ ਤੇ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਹਰਜੀਤ ਸਿੰਘ ਦੀ ਕੁਰਬਾਨੀ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਦੇਸ਼ ਤੇ ਸੂਬੇ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੀ ਕੁਰਬਾਨੀ ਦਾ ਕੋਈ ਮੁੱਲ ਨਹੀਂ ਪਾਇਆ ਜਾ ਸਕਦਾ, ਪਰ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਰਾਓਵਾਲੀ ਪਿੰਡ ’ਚ ਇਕ ਮਕਾਨ ’ਚੋਂ ਹਥਿਆਰਬੰਦ ਲੁਟੇਰੇ ਸੋਨਾ ਤੇ ਨਕਦੀ ਸਮੇਤ ਕੀਮਤੀ ਸਾਮਾਨ ਲੈ ਕੇ ਫ਼ਰਾਰ ਅਗਲੀ ਖ਼ਬਰ ਸੀ.ਬੀ.ਆਈ. ਵਲੋਂ ਰਿਲਾਇੰਸ ਕੈਪੀਟਲ ਤੇ ਅਨਿਲ ਅੰਬਾਨੀ ਖ਼ਿਲਾਫ਼ ਐਫ.ਆਈ.ਆਰ. ਦਰਜ
Ad Position 24