22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਦੁਬਈ ਦੇ ਸ਼ਾਸਕ ਦੇ ਛੋਟੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਦਾ ਦਿਹਾਂਤ

ਦੁਬਈ ਦੇ ਸ਼ਾਸਕ ਦੇ ਛੋਟੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 22-09-2026

ਦੁਬਈ, 21 ਸਤੰਬਰ (ਏਜੰਸੀ)-ਦੁਬਈ ਦੇ ਸ਼ਾਸਕ ਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਛੋਟੇ ਭਰਾ ਸ਼ੇਖ ਅਹਿਮਦ ਬਿਨ ਰਾਸ਼ਿਦ ਅਲ ਮਕਤੂਮ ਦਾ ਸੋਮਵਾਰ ਨੂੰ 76 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਸ਼ੇਖ ਅਹਿਮਦ ਦੁਬਈ ਪੁਲਿਸ ਤੇ ਜਨਤਕ ਸੁਰੱਖਿਆ ਦੇ ਡਿਪਟੀ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਸਨ। ਉਹ ਦੁਬਈ ਦੇ ਸ਼ਾਹੀ ਅਲ ਮਕਤੂਮ ਪਰਿਵਾਰ ਦੇ ਪ੍ਰਮੁੱਖ ਮੈਂਬਰ ਸਨ ਤੇ ਉਨ੍ਹਾਂ ਸੁਰੱਖਿਆ, ਕਾਰੋਬਾਰ ਤੇ ਖੇਡਾਂ ਸਮੇਤ ਵੱਖ-ਵੱਖ ਖੇਤਰਾਂ ’ਚ ਜ਼ਿੰਮੇਵਾਰੀਆਂ ਨਿਭਾਈਆਂ।

Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਆਈ.ਆਈ.ਟੀ. ਬੰਬੇ ਨੇ ਡੀਨ ਨੂੰ ਅਹੁਦੇ ਤੋਂ ਹਟਾਇਆ, ਵਿਦਿਆਰਥੀ ਦੀ ਮੌਤ ਬਾਰੇ ਟਿੱਪਣੀਆਂ ਲਈ ਮੁਆਫ਼ੀ ਮੰਗੀ
Ad Position 24