ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ । ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ ਸਕੂਲ ਅੱਜ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.50 ਵਜੇ ਤੱਕ ਲੱਗਣਗੇ।
ਅੱਜ ਤੋਂ ਸਕੂਲਾਂ ਦਾ ਸਮਾਂ ਤਬਦੀਲ
ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ । ਸਿੱਖਿਆ ਵਿਭਾਗ ਵਲੋਂ ਜਾਰੀ ...
ਅਜੀਤ ਡੈਸਕ
01-10-2026