02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਿੱਲੀ ਦੇ ਇਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ’ਚ ਗੋਲਡੀ ਬਰਾੜ ਗਰੋਹ ਨਾਲ ਜੁੜੇ 3 ਗ੍ਰਿਫ਼ਤਾਰ

ਨਵੀਂ ਦਿੱਲੀ, 2 ਅਕਤੂਬਰ (ਪੀ. ਟੀ. ਆਈ.)-ਦਿੱਲੀ ਪੁਲਿਸ ਨੇ ਗੋਲਡੀ ਬਰਾੜ ਗਰੋਹ ਨਾਲ ਜੁੜੇ ਭਾਰਤ-ਦੁਬਈ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਤੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ...

Ad Position 21
No active advertisement
ਅਜੀਤ ਡੈਸਕ 03-10-2026

ਨਵੀਂ ਦਿੱਲੀ, 2 ਅਕਤੂਬਰ (ਪੀ. ਟੀ. ਆਈ.)-ਦਿੱਲੀ ਪੁਲਿਸ ਨੇ ਗੋਲਡੀ ਬਰਾੜ ਗਰੋਹ ਨਾਲ ਜੁੜੇ ਭਾਰਤ-ਦੁਬਈ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਤੇ ਤਿੰਨ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਦਿੱਲੀ ਦੇ ਇਕ ਕਾਰੋਬਾਰੀ ਦੇ ਘਰ ’ਤੇ ਗੋਲੀਬਾਰੀ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਯੂ.ਏ.ਈ. ਸਥਿਤ ਨੰਬਰ ਤੋਂ ਕਾਰੋਬਾਰੀ ਨੂੰ ਫੋਨ ਕੀਤਾ, ਉਸਦੇ ਪਰਿਵਾਰ ਨੂੰ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ ਤੇ 1 ਕਰੋੜ ਰੁਪਏ ਦੀ ਮੰਗ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਮੁੰਬਈ ’ਚ ਕਾਕਰੋਚ ਜਨਤਾ ਪਾਰਟੀ ਵਲੋਂ ਵਿਰੋਧ ਪ੍ਰਦਰਸ਼ਨ ਗਾਂਧੀ ਦੇ ਪੜਪੋਤੇ ਤੁਸ਼ਾਰ ਗਾਂਧੀ ਸਮੇਤ ਸ਼ਬਾਨਾ ਆਜ਼ਮੀ, ਨਸੀਰੂਦ...
Ad Position 24