ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)- ਸੀ.ਬੀ.ਆਈ. ਨੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਦੇ ਇੱਕ ਡਿਪਟੀ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰੀ ਤਾਮਿਲਨਾਡੂ ’ਚ ਕੀਤੀ ਗਈ ਅਤੇ ਏਜੰਸੀ ਮੁਲਜ਼ਮ ਅਧਿਕਾਰੀ ਨੂੰ ਪੁੱਛਗਿੱਛ ਲਈ ਰਾਸ਼ਟਰੀ ਰਾਜਧਾਨੀ ਲਿਆਉਣ ਵਾਸਤੇ ਉਸ ਦੀ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਅਦਾਲਤ ਦਾ ਰੁਖ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੂੰ ਕਥਿਤ ਰਿਸ਼ਵਤ ਦੀ ਮੰਗ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇੱਕ ਐਫ.ਆਈ.ਆਰ.ਦਰਜ ਕੀਤੀ ਗਈ।
ਰਿਸ਼ਵਤਖੋਰੀ ਦੇ ਮਾਮਲੇ ’ਚ ਡੀ.ਜੀ.ਸੀ.ਏ. ਦਾ ਡਿਪਟੀ ਡਾਇਰੈਕਟਰ ਗ੍ਰਿਫ਼ਤਾਰ
ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)- ਸੀ.ਬੀ.ਆਈ. ਨੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਦੇ ਇੱਕ ਡਿਪਟੀ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ...
ਅਜੀਤ ਡੈਸਕ
05-10-2026