05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

ਚੰਡੀਗੜ੍ਹ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 5 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 2 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਇਸ ਬੈਠਕ ਲਈ ਪੰਜਾਬ ...

Ad Position 21
No active advertisement
ਅਜੀਤ ਡੈਸਕ 05-10-2026

ਚੰਡੀਗੜ੍ਹ, 4 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 5 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਕੈਬਨਿਟ ਮੀਟਿੰਗ ਸੋਮਵਾਰ ਨੂੰ ਦੁਪਹਿਰ 2 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਇਸ ਬੈਠਕ ਲਈ ਪੰਜਾਬ ਸਰਕਾਰ ਵਲੋਂ ਸਮੂਹ ਕੈਬਨਿਟ ਮੰਤਰੀਆਂ ਤੇ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 2022 ’ਚ ਬਣੀ ਮਾਨ ਸਰਕਾਰ ਦੇ ਕਾਰਜਕਾਲ ਦੇ ਹੁਣ ਲਗਭਗ 6 ਮਹੀਨੇ ਬਾਕੀ ਰਹਿ ਗਏ ਹਨ। ਇਸ ਵਿਚਕਾਰ ਮਾਨ ਸਰਕਾਰ ਵਲੋਂ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ। ਦੂਜੇ ਪਾਸੇ, ਪੰਜਾਬ ਦੀ ਰਾਜਨੀਤੀ ’ਚ ਮਚੀ ਉਥਲ-ਪੁਥਲ ਕਾਰਨ ਵੀ ਇਸ ਕੈਬਨਿਟ ਮੀਟਿੰਗ ’ਤੇ ਸਭ ਦੀਆਂ ਨਜ਼ਰਾਂ ਰਹਿਣ ਵਾਲੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਰੂਸ-ਯੂਕਰੇਨ ਜੰਗ ਗੱਲਬਾਤ ਰਾਹੀਂ ਹੱਲ ਕਰਨ ਲਈ ਯਤਨ ਤੇਜ਼ ਅਗਲੀ ਖ਼ਬਰ ਸਰਕਾਰ ਤੇ ਇਮਰਾਨ ਦੀ ਪਾਰਟੀ ਵਿਚਾਲੇ ਗੱਲਬਾਤ ਨਾਕਾਮ-ਪੀ.ਟੀ.ਆਈ. ਵਲੋਂ ਰੋਸ ਮਾਰਚ ਦੀ ਤਿਆਰੀ ਇਸਲਾਮਾਬਾਦ ’ਚ ਦਾਖ਼ਲੇ ’ਤੇ...
Ad Position 24