10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੀ. ਜੇ. ਪੀ. ਦੇ ਪ੍ਰਦਰਸ਼ਨ ’ਚ ਪਰਿਵਾਰ ਸਮੇਤ ਸ਼ਾਮਿਲ ਹੋਣਗੇ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੀ. ਜੇ. ਪੀ. ਦੇ ਸਮਰਥਨ ’ਚ ਆਉਂਦਿਆਂ ਕਿਹਾ ਕਿ ਉਹ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਹੋਣ ਵਾਲੇ ਸੀ. ਜੇ. ਪੀ. ਦੇ ਪ੍ਰਦਰਸ਼ਨ ’ਚ ਆਪਣੇ ਪਰਿਵਾਰ ਸਮੇਤ ਸ਼ਾਮਿਲ ਹੋਣਗੇ। ਉਨ੍ਹਾਂ ਦੇਸ਼ ਵਾਸੀਆਂ ...

Ad Position 21
No active advertisement
ਅਜੀਤ ਡੈਸਕ 10-10-2026

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੀ. ਜੇ. ਪੀ. ਦੇ  ਸਮਰਥਨ ’ਚ ਆਉਂਦਿਆਂ ਕਿਹਾ ਕਿ ਉਹ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਹੋਣ ਵਾਲੇ ਸੀ. ਜੇ. ਪੀ. ਦੇ ਪ੍ਰਦਰਸ਼ਨ ’ਚ ਆਪਣੇ ਪਰਿਵਾਰ ਸਮੇਤ ਸ਼ਾਮਿਲ ਹੋਣਗੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਵੱਡੀ ਗਿਣਤੀ ’ਚ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਕਿਹਾ।

 

Ad Position 22
No active advertisement
ਪਿਛਲੀ ਖ਼ਬਰ ਅੰਦੋਲਨ ਹੋ ਕੇ ਰਹੇਗਾ-ਅਭਿਜੀਤ ਦਿਪਕੇ ਅਗਲੀ ਖ਼ਬਰ ਮੱਖੀ ਮਾਰਨ ਲਈ ਹਥੌੜਾ ਨਹੀਂ ਵਰਤਿਆ ਜਾ ਸਕਦਾ-ਸੁਪਰੀਮ ਕੋਰਟ
Ad Position 24