10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅੰਦੋਲਨ ਹੋ ਕੇ ਰਹੇਗਾ-ਅਭਿਜੀਤ ਦਿਪਕੇ

ਸਰਕਾਰ ਵਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦਰਮਿਆਨ ਸੀ. ਜੇ. ਪੀ. ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਕਿਹਾ ਕਿ ਸਾਡਾ ਅੰਦੋਲਨ ਹੋ ਕੇ ਰਹੇਗਾ। ਉਨ੍ਹਾਂ ਦਿੱਲੀ ਪੁਲਿਸ ਵਲੋਂ ਇਜਾਜ਼ਤ ਨਾ ਦੇਣ ਦੇ ਆਦੇਸ਼ ’ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਲਈ ....

Ad Position 21
No active advertisement
ਅਜੀਤ ਡੈਸਕ 10-10-2026

ਸਰਕਾਰ ਵਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦਰਮਿਆਨ ਸੀ. ਜੇ. ਪੀ. ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਕਿਹਾ ਕਿ ਸਾਡਾ ਅੰਦੋਲਨ ਹੋ ਕੇ ਰਹੇਗਾ। ਉਨ੍ਹਾਂ ਦਿੱਲੀ ਪੁਲਿਸ ਵਲੋਂ ਇਜਾਜ਼ਤ ਨਾ ਦੇਣ ਦੇ ਆਦੇਸ਼ ’ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਲਈ ਜੰਤਰ ਮੰਤਰ ਇਕ ਮਿੱਥੀ ਗਈ ਥਾਂ ਹੈ ਅਤੇ ਭਾਰਤੀ ਸੰਵਿਧਾਨ ਦੀ ਧਾਰਾ 19 ਪ੍ਰਦਰਸ਼ਨ ਕਰਨ ਦਾ ਬੁਨਿਆਦੀ ਅਧਿਕਾਰ ਦਿੰਦੀ ਹੈ। ਫਿਰ ਇਜਾਜ਼ਤ ਲੈਣ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੈੱਨ ਜ਼ੀ ਤੋਂ ਡਰ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਜੰਤਰ ਮੰਤਰ ਪ੍ਰਦਰਸ਼ਨ ਦੀ ਐਫ.ਆਈ.ਆਰ. ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਅਗਲੀ ਖ਼ਬਰ ਸੀ. ਜੇ. ਪੀ. ਦੇ ਪ੍ਰਦਰਸ਼ਨ ’ਚ ਪਰਿਵਾਰ ਸਮੇਤ ਸ਼ਾਮਿਲ ਹੋਣਗੇ ਕੇਜਰੀਵਾਲ
Ad Position 24