11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਣ ’ਚ ਕਾਮਯਾਬ ਹੋਏ ਪ੍ਰਦਰਸ਼ਨਕਾਰੀ

ਜੰਤਰ-ਮੰਤਰ ਤੇ ਆਲ਼ੇ-ਦੁਆਲੇ ਦੀਆਂ ਸੜਕਾਂ ’ਤੇ ਬੈਰੀਕੇਡ, ਮੈਟਰੋ ਸਟੇਸ਼ਨਾਂ ’ਤੇ ਪਾਬੰਦੀਆਂ ਅਤੇ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੇ ਜਾਣ ਤੋਂ ਇਲਾਵਾ ਬਹੁਤ ਵੱਡੀ ਤਾਦਾਦ ਵਿਚ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ...

Ad Position 21
No active advertisement
ਅਜੀਤ ਡੈਸਕ 11-10-2026

ਜੰਤਰ-ਮੰਤਰ ਤੇ ਆਲ਼ੇ-ਦੁਆਲੇ ਦੀਆਂ ਸੜਕਾਂ ’ਤੇ ਬੈਰੀਕੇਡ, ਮੈਟਰੋ ਸਟੇਸ਼ਨਾਂ ’ਤੇ ਪਾਬੰਦੀਆਂ ਅਤੇ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੇ ਜਾਣ ਤੋਂ ਇਲਾਵਾ ਬਹੁਤ ਵੱਡੀ ਤਾਦਾਦ ਵਿਚ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਸਨ। ਇਸ ਦੇ ਬਾਵਜੂਦ,  ਪ੍ਰਦਰਸ਼ਨਕਾਰੀ ਵੱਖ-ਵੱਖ ਥਾਵਾਂ ’ਤੇ ਇਕੱਠੇ ਹੁੰਦੇ ਰਹੇ ਤੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ। ਪ੍ਰਦਰਸ਼ਨਕਾਰੀਆਂ ਨੂੰ ਕਈ ਥਾਵਾਂ ’ਤੇ ਹਿਰਾਸਤ ’ਚ ਲਿਆ ਗਿਆ, ਜਿਸ ਵਿਚ ਕਨਾਟ ਪਲੇਸ ਵਿਚ ਰੀਗਲ ਸਿਨੇਮਾ ਨੇੜੇ ਵੀ ਸ਼ਾਮਲ ਹੈ। ਕੁਝ ਪ੍ਰਦਰਸ਼ਨਕਾਰੀ ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਦੇ ਨੇੜੇ ਦੇ ਖੇਤਰ ਵਿਚ ਪਹੁੰਚਣ ਵਿਚ ਕਾਮਯਾਬ ਹੋ ਗਏ ਅਤੇ ਨਾਅਰੇਬਾਜ਼ੀ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਪ੍ਰਦਰਸ਼ਨ ਨੂੰ ਦੱਸਿਆ ‘ਫਲਾਪ ਸ਼ੋਅ’ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਵਾਂਗ ਗਿਆਨੇਸ਼ ਕੁਮਾਰ ਦੀਆਂ ਬੇਨਿਯਮੀਆਂ ਵੀ ਆਈਆਂ ਸਾਹਮਣੇ-ਭਗਵੰਤ ਮਾਨ
Ad Position 24