11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਜਪਾ ਨੇ ਪ੍ਰਦਰਸ਼ਨ ਨੂੰ ਦੱਸਿਆ ‘ਫਲਾਪ ਸ਼ੋਅ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਤੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਪ੍ਰਦਰਸ਼ਨਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੰਤਰ-ਮੰਤਰ ਦੀ ਕਹਾਣੀ, ਭਾਰਤ ਦੀ ਕਹਾਣੀ ਨਹੀਂ ਹੈ। ਪ੍ਰਦਰਸ਼ਨ ਨੂੰ ਫਲਾਪ ਸ਼ੋਅ ਕਰਾਰ ਦਿੰਦਿਆਂ ...

Ad Position 21
No active advertisement
ਅਜੀਤ ਡੈਸਕ 11-10-2026

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਤੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਪ੍ਰਦਰਸ਼ਨਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੰਤਰ-ਮੰਤਰ ਦੀ ਕਹਾਣੀ, ਭਾਰਤ ਦੀ ਕਹਾਣੀ ਨਹੀਂ ਹੈ। ਪ੍ਰਦਰਸ਼ਨ ਨੂੰ ਫਲਾਪ ਸ਼ੋਅ ਕਰਾਰ ਦਿੰਦਿਆਂ ਪਾਤਰਾ ਨੇ ਕਿਹਾ ਕਿ ਦੇਸ਼ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ‘ਅਰਾਜਕਤਾਵਾਦੀ’ ਅਸਫਲ ਰਹੇ ਹਨ। ਪਾਤਰਾ ਨੇ ਦਾਅਵਾ ਕੀਤਾ ਕਿ ਟੀਵੀ ਚੈਨਲਾਂ ਅਤੇ ਸੋਸ਼ਲ ਮੀਡੀਆ ਹੈਂਡਲਾਂ ’ਤੇ ਜੰਤਰ-ਮੰਤਰ ਦੇ ਪ੍ਰਦਰਸ਼ਨ ਨੂੰ ਜੋ ਵਧਾ-ਚੜ੍ਹਾ ਕੇ ਦਿਖਾਇਆ ਜਾ ਰਿਹਾ ਹੈ, ਉਹ ਪੂਰੇ ਦੇਸ਼ ਦੀ ਅਸਲ ਤਸਵੀਰ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਜਾਣਗੇ, ਇਹ ਸਰਕਾਰ ਵੀ ਜਾਵੇਗੀ-ਰਾਹੁਲ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਣ ’ਚ ਕਾਮਯਾਬ ਹੋਏ ਪ੍ਰਦਰਸ਼ਨਕਾਰੀ
Ad Position 24