ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਨੇ ਪੂਰੇ ਸੂਬੇ ’ਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਾਲੇ ਅਤੇ ਸੱਚ ਦਾ ਸਾਹਮਣਾ ਕਰਨ ਵਾਲੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਕਤਲ ਸਿਰਫ਼ ਇਕ ਅਪਰਾਧ ਨਹੀਂ, ਸਗੋਂ ਪੰਜਾਬ ’ਚ ਕਾਨੂੰਨ ਦੇ ਵਿਧਾਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਭ ਤੋਂ ਵੱਡੀ ਹਾਰ ਹੈ।
ਪੰਜਾਬ ’ਚ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਵੱਡੀ ਹਾਰ -ਚੁੱਘ
ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਨੇ ਪੂਰੇ ਸੂਬੇ ’ਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ....
ਅਜੀਤ ਡੈਸਕ
14-10-2026