ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਉਠਾਏ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕਰਕੇ ਸੱਤਾ ’ਚ ਆਈ ‘ਆਪ’ ਸਰਕਾਰ ਦੇ ਰਾਜ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਰਹੀ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਤਸਕਰੀ ਅਤੇ ਨਸ਼ਾ ਮਾਫ਼ੀਆ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾਵਾਂ ਪੈਦਾ ਹੁੰਦੀਆਂ ਹਨ।
ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹੀ ਪੰਜਾਬ ’ਚ ਸੁਰੱਖਿਅਤ ਨਹੀਂ -ਨਿਤਿਨ ਨਬੀਨ
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਉਠਾਏ। ਆਪਣੇ ਸੋਸ਼ਲ ...
ਅਜੀਤ ਡੈਸਕ
14-10-2026