13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੁਪਰੀਮ ਕੋਰਟ ਤੱਕ ਕੱਢੇ ਮਾਰਚ ਸੰਬੰਧੀ 2 ਐਫ.ਆਈ.ਆਰ. ਦਰਜ

ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)- ਦਿੱਲੀ ਪੁਲਿਸ ਨੇ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੇ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਦੇ ...

Ad Position 21
No active advertisement
ਅਜੀਤ ਡੈਸਕ 14-10-2026

ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)- ਦਿੱਲੀ ਪੁਲਿਸ ਨੇ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੇ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀਆਂ ਹਨ। ਹਲਕਿਆਂ ਮੁਤਾਬਿਕ ਇਹ ਐਫ.ਆਈ.ਆਰ. ਬਾਰਾਖੰਭਾ ਪੁਲਿਸ ਸਟੇਸ਼ਨ ਅਤੇ ਤਿਲਕ ਮਾਰਗ ਪੁਲਿਸ ਸਟੇਸ਼ਨ ’ਚ ਦਰਜ ਕੀਤੀਆਂ ਗਈਆਂ ਹਨ। ਐਫ.ਆਈ.ਆਰ. ’ਚ ਦਰਜ ਧਾਰਾਵਾਂ ਅਤੇ ਇਲਜ਼ਾਮਾਂ ਦੀ ਜਾਣਕਾਰੀ ਅਤੇ ਦਰਜ ਨੇਤਾਵਾਂ ਦੇ ਨਾਂਅ ਅਜੇ ਸਾਹਮਣੇ ਨਹੀਂ ਆਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 15 ਨੂੰ ਪੰਜਾਬ ਬੰਦ ਦਾ ਐਲਾਨ ਅਗਲੀ ਖ਼ਬਰ ਐਸ.ਆਈ.ਆਰ. 2024 ’ਚ ਆਇਆ, ਕਾਂਗਰਸ ਤਾਂ ਪਹਿਲਾਂ ਤੋਂ ਹੀ ਹਾਰ ਰਹੀ ਹੈ-ਅਮਿਤ ਸ਼ਾਹ
Ad Position 24