15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਨੂੰ ਭਾਜਪਾ ਦਾ ਪੂਰਨ ਸਮਰਥਨ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)-15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਭਾਜਪਾ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ....

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ)-15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਭਾਜਪਾ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਪਾਰਟੀ ਆਗੂ ਤੇ ਵਰਕਰ ਸ਼ਾਂਤਮਈ ਢੰਗ ਨਾਲ ਸ਼ਮੂਲੀਅਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਦੀ ਘਟਨਾ ਬੇਹੱਦ ਦੁਖਦਾਈ, ‘ਆਪ’ ਤੇ ਭਗਵੰਤ ਮਾਨ ਸਰਕਾਰ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ-ਬਲਤੇਜ ਪੰਨੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੰਦ ਦਾ ਸਮਰਥਨ
Ad Position 24