17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਾ ਮਾਫੀਆ ਖ਼ਿਲਾਫ਼ ਠੋਸ ਕਾਰਵਾਈ ਕਰੇ ਸੂਬਾ ਸਰਕਾਰ-ਨਿਤਿਨ ਨਬੀਨ

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ’ਚ ਨਸ਼ਾ ਮਾਫੀਆ ਖ਼ਿਲਾਫ਼ ਸੂਬਾ ਸਰਕਾਰ ਨੂੰ ਠੋਸ ਕਾਰਵਾਈ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਸੰਕਟ ਇਕ ਚਿੰਤਾਜਨਕ ਪੱਧਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ....

Ad Position 21
No active advertisement
ਅਜੀਤ ਡੈਸਕ 17-10-2026

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ’ਚ ਨਸ਼ਾ ਮਾਫੀਆ ਖ਼ਿਲਾਫ਼ ਸੂਬਾ ਸਰਕਾਰ ਨੂੰ ਠੋਸ ਕਾਰਵਾਈ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਸੰਕਟ ਇਕ ਚਿੰਤਾਜਨਕ ਪੱਧਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਸਿਰਫ਼ ਦੋ ਦਿਨ ਬਾਅਦ ਗੁਰਦਾਸਪੁਰ ’ਚ 40 ਸਾਲਾ ਬਿਕਰਮਜੀਤ ਸਿੰਘ ਦੀ ਹੱਤਿਆ ‘ਆਪ’ ਸਰਕਾਰ ਦੇ ਰਾਜ ’ਚ ਢਹਿ-ਢੇਰੀ ਹੋ ਚੁੱਕੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਸਵਾਲ ਚੁੱਕਦਿਆਂ ਇਹ ਵੀ ਕਿਹਾ ਕਿ ਪੰਜਾਬ ਕਿਸ ਮੋੜ ’ਤੇ ਆ ਗਿਆ ਹੈ ਜਦੋਂ ਨਸ਼ਿਆਂ ਖ਼ਿਲਾਫ਼ ਲੜਨ ਵਾਲੀਆਂ ਸਮਾਜ ਦੀਆਂ ਮੁੱਖ ਆਵਾਜ਼ਾਂ ਨੂੰ ਆਪਣੀ ਜਾਨ ਦਾ ਡਰ ਸਤਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਤੇ ਰੂਬੀਓ ਵਿਚਾਲੇ 20 ਨੂੰ ਹੋਵੇਗੀ ਮੁਲਾਕਾਤ ਅਗਲੀ ਖ਼ਬਰ ਜਨਤਾ ਜਾਣਦੀ ਹੈ ਕਿ ਤੁਹਾਡੀ ਨਿਗਾਹ ਪੰਜਾਬ ਦੇ ਪਾਣੀਆਂ ’ਤੇ ਹੈ-ਕੇਜਰੀਵਾਲ
Ad Position 24