17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜੈਸ਼ੰਕਰ ਤੇ ਰੂਬੀਓ ਵਿਚਾਲੇ 20 ਨੂੰ ਹੋਵੇਗੀ ਮੁਲਾਕਾਤ

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵਿਚਾਲੇ 20 ਅਕਤੂਬਰ ਨੂੰ ਮੁਲਾਕਾਤ ਹੋਵੇਗੀ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ .....

Ad Position 21
No active advertisement
ਅਜੀਤ ਡੈਸਕ 17-10-2026

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵਿਚਾਲੇ 20 ਅਕਤੂਬਰ ਨੂੰ ਮੁਲਾਕਾਤ ਹੋਵੇਗੀ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਦੌਰਾਨ ਦੋਵੇਂ ਆਗੂ ਭਾਰਤ-ਅਮਰੀਕਾ ਦੁਵੱਲੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 20 ਅਕਤੂਬਰ ਨੂੰ ਜੈਸ਼ੰਕਰ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ, ਉਹ ਸੰਯੁਕਤ ਰਾਜ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਜਸ਼ਨਾਂ ’ਚ ਮਹਿਮਾਨ ਵਜੋਂ ਸ਼ਿਰਕਤ ਵੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪਤੀ ਦੀ ਹੱਤਿਆ ਦੇ ਮਾਮਲੇ ’ਚ ਔਰਤ ਤੇ ਉਸ ਦੇ ਪ੍ਰੇਮੀ ਨੂੰ ਮੌਤ ਦੀ ਸਜ਼ਾ ਅਗਲੀ ਖ਼ਬਰ ਨਸ਼ਾ ਮਾਫੀਆ ਖ਼ਿਲਾਫ਼ ਠੋਸ ਕਾਰਵਾਈ ਕਰੇ ਸੂਬਾ ਸਰਕਾਰ-ਨਿਤਿਨ ਨਬੀਨ
Ad Position 24