17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਤੀ ਦੀ ਹੱਤਿਆ ਦੇ ਮਾਮਲੇ ’ਚ ਔਰਤ ਤੇ ਉਸ ਦੇ ਪ੍ਰੇਮੀ ਨੂੰ ਮੌਤ ਦੀ ਸਜ਼ਾ

ਮੇਰਠ (ਯੂ.ਪੀ.), 16 ਅਕਤੂਬਰ (ਪੀ. ਟੀ. ਆਈ.)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਇਕ ਔਰਤ ਤੇ ਉਸਦੇ ਪ੍ਰੇਮੀ ਨੂੰ, ਔਰਤ ਦੇ ਪਤੀ ਦੀ ਹੱਤਿਆ ਦੇ ਦੋਸ਼ ’ਚ ਮੌਤ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੇ ਲਾਸ਼ ਕੋਲ ਇਕ ਜ਼ਿੰਦਾ ਸੱਪ ਛੱਡ ਦਿੱਤਾ ...

Ad Position 21
No active advertisement
ਅਜੀਤ ਡੈਸਕ 17-10-2026

ਮੇਰਠ (ਯੂ.ਪੀ.), 16 ਅਕਤੂਬਰ (ਪੀ. ਟੀ. ਆਈ.)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਇਕ ਔਰਤ ਤੇ ਉਸਦੇ ਪ੍ਰੇਮੀ ਨੂੰ, ਔਰਤ ਦੇ ਪਤੀ ਦੀ ਹੱਤਿਆ ਦੇ ਦੋਸ਼ ’ਚ ਮੌਤ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੇ ਲਾਸ਼ ਕੋਲ ਇਕ ਜ਼ਿੰਦਾ ਸੱਪ ਛੱਡ ਦਿੱਤਾ ਸੀ, ਤਾਂ ਜੋ ਇਹ ਦਿਖਾਇਆ ਜਾ ਸਕੇ ਕਿ ਉਸਦੀ ਮੌਤ ਸੱਪ ਦੇ ਡੰਗਣ ਕਾਰਨ ਹੋਈ ਹੈ। ਪਿਛਲੇ ਸਾਲ 13 ਅਪ੍ਰੈਲ ਨੂੰ ਅਮਿਤ ਆਪਣੇ ਘਰ ’ਚ ਇਕ ਮੰਜੇ ’ਤੇ ਮ੍ਰਿਤਕ ਪਾਇਆ ਗਿਆ ਸੀ। ਸ਼ੁਰੂ ’ਚ ਉਸਦੇ ਪਰਿਵਾਰ ਨੂੰ ਸ਼ੱਕ ਸੀ ਕਿ ਉਸਦੀ ਮੌਤ ਸੱਪ ਦੇ ਡੰਗਣ ਕਾਰਨ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਮੇਰਠ ਦੀ ਅਦਾਲਤ ਵੱਲੋਂ ਕਤਲ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਇਹ ਦੂਜੀ ਘਟਨਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਨਿੱਜੀ, ਏਡਿਡ ਤੇ ਅਣ-ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਮਰਦਮਸ਼ੁਮਾਰੀ ਡਿਊਟੀ ਲਾਉਣ ਦੀ ਸੂਬਿਆਂ ਨੂੰ ਪ੍ਰਵਾਨਗ... ਅਗਲੀ ਖ਼ਬਰ ਜੈਸ਼ੰਕਰ ਤੇ ਰੂਬੀਓ ਵਿਚਾਲੇ 20 ਨੂੰ ਹੋਵੇਗੀ ਮੁਲਾਕਾਤ
Ad Position 24