20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਐਲ.ਕੇ. ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

Ad Position 21
No active advertisement
ਅਜੀਤ ਡੈਸਕ 20-10-2026

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਜੋ ਸੀਨੇ ’ਚ ਇਨਫੈਕਸ਼ਨ ਕਾਰਨ 16 ਅਕਤੂਬਰ ਤੋਂ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਸਨ, ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਮੁਤਾਬਿਕ ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋਇਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ ਐਲ.ਕੇ. ਅਡਵਾਨੀ ਦਾ ਇਲਾਜ ਨਿਊਰੋਲੋਜੀ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ. ਵਿਨੀਤ ਸੂਰੀ ਦੀ ਦੇਖਰੇਖ ’ਚ ਚੱਲ ਰਿਹਾ ਸੀ, ਤਬੀਅਤ ’ਚ ਬਿਹਤਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਤੋਂ ਮੁੜ ਹੋਈ ਕਈ ਘੰਟੇ ਪੁੱਛਗਿੱਛ, 22 ਨੂੰ ਫਿਰ ਸੱਦਿਆ ਅਗਲੀ ਖ਼ਬਰ ਅਮਰੀਕਾ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੇ ਬੇਹੱਦ ਨੇੜੇ- ਰੂਬੀਓ
Ad Position 24