30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦੋ ਪੈਨ ਕਾਰਡਾਂ ਦੇ ਮਾਮਲੇ ਆਜ਼ਮ ਖਾਨ ਨੂੰ ਜ਼ਮਾਨਤ

ਪ੍ਰਯਾਗਰਾਜ, 29 ਅਕਤੂਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਦੋ ਪੈਨ ਕਾਰਡ ਰੱਖਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸਮਿਤ ਗੋਪਾਲ, ਜੋ ਰਾਮਪੁਰ ਦੀ ਅਦਾਲਤ ਦੇ ਫੈਸਲੇ ਵਿਰੁੱਧ ...

Ad Position 21
No active advertisement
ਅਜੀਤ ਡੈਸਕ 30-10-2026

ਪ੍ਰਯਾਗਰਾਜ, 29 ਅਕਤੂਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਦੋ ਪੈਨ ਕਾਰਡ ਰੱਖਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸਮਿਤ ਗੋਪਾਲ, ਜੋ ਰਾਮਪੁਰ ਦੀ ਅਦਾਲਤ ਦੇ ਫੈਸਲੇ ਵਿਰੁੱਧ ਦਾਇਰ ਇੱਕ ਨਜ਼ਰਸਾਨੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ ਨੇ ਬੇਸ਼ੱਕ ਸਜ਼ਾ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਰਾਮਪੁਰ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਵਿਚ ਖਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

Ad Position 22
No active advertisement
ਪਿਛਲੀ ਖ਼ਬਰ 1 ਨਵੰਬਰ ਦਾ ਮਾਰਚ ਕਿਸੇ ਸਿਆਸੀ ਪਾਰਟੀ ਦਾ ਨਹੀਂ ਸਗੋਂ ਦੇਸ਼ ਦੀ ਆਤਮਾ ਦਾ ਮਾਰਚ ਹੈ-ਰਾਹੁਲ ਗਾਂਧੀ ਅਗਲੀ ਖ਼ਬਰ ਆਂਧਰਾ ਪ੍ਰਦੇਸ਼ ’ਚ ਅਰਨਬ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ 6 ਹੋਈ
Ad Position 24