31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

‘ਆਖ਼ਰੀ ਸਾਹ ਤੱਕ ਦੇਸ਼ ਦੀ ਸੇਵਾ ਕਰਦਾ ਰਹਾਂਗਾ’

ਭਿਲੜੀ (ਗੁਜਰਾਤ), 30 ਅਕਤੂਬਰ (ਪੀ. ਟੀ. ਆਈ.) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਆਪਣੇ ਆਖ਼ਰੀ ਸਾਹ ਤੱਕ ਦੇਸ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਕੁਝ ਦਿਨ ਪਹਿਲਾਂ ਕੀਤੀ ਗਈ ‘ਮੋਦੀ ਕਾ ਬਾਪ ਭੀ ਜਾਏਗਾ’ ਟਿੱਪਣੀ ਤੋਂ ਬਾਅਦ ਆਇਆ ਹੈ, ਜਿਸ ਨੇ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਵਿਰੋਧੀ ਧਿਰ ’ਤੇ ਦੋਸ਼ ਲਾਇਆ ਕਿ ਜਦੋਂ ਦੇਸ਼ ਕਿਸੇ ਸੰਕਟ ਦਾ ਸਾਹਮਣਾ ਕਰਦਾ ਹੈ ਤਾਂ ਉਹ ਖੁਸ਼ੀਆਂ ਮਨਾਉਂਦੀ ਹੈ ਤੇ ਪੱਛਮੀ ਏਸ਼ੀਆ ’ਚ ਚੱਲ ...

Ad Position 21
No active advertisement
ਅਜੀਤ ਡੈਸਕ 31-10-2026

ਭਿਲੜੀ (ਗੁਜਰਾਤ), 30 ਅਕਤੂਬਰ (ਪੀ. ਟੀ. ਆਈ.) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਆਪਣੇ ਆਖ਼ਰੀ ਸਾਹ ਤੱਕ ਦੇਸ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਕੁਝ ਦਿਨ ਪਹਿਲਾਂ ਕੀਤੀ ਗਈ ‘ਮੋਦੀ ਕਾ ਬਾਪ ਭੀ ਜਾਏਗਾ’ ਟਿੱਪਣੀ ਤੋਂ ਬਾਅਦ ਆਇਆ ਹੈ, ਜਿਸ ਨੇ ਸਿਆਸੀ ਵਿਵਾਦ ਖੜ੍ਹਾ ਕਰ ਦਿੱਤਾ ਸੀ। ਉਨ੍ਹਾਂ ਵਿਰੋਧੀ ਧਿਰ ’ਤੇ ਦੋਸ਼ ਲਾਇਆ ਕਿ ਜਦੋਂ ਦੇਸ਼ ਕਿਸੇ ਸੰਕਟ ਦਾ ਸਾਹਮਣਾ ਕਰਦਾ ਹੈ ਤਾਂ ਉਹ ਖੁਸ਼ੀਆਂ ਮਨਾਉਂਦੀ ਹੈ ਤੇ ਪੱਛਮੀ ਏਸ਼ੀਆ ’ਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਖਾਦਾਂ ਤੇ ਰਸੋਈ ਗੈਸ ਦੀ ਉਪਲਬਧਤਾ ਬਾਰੇ ਲੋਕਾਂ ’ਚ ਘਬਰਾਹਟ ਪੈਦਾ ਕਰਨ ਲਈ ਅਫ਼ਵਾਹਾਂ ਫੈਲਾਉਂਦੀ ਹੈ। ਮੋਦੀ ਨੇ ਕਿਹਾ ਕਿ ਕਿਸਾਨ, ਨੌਜਵਾਨ ਤੇ ਔਰਤਾਂ ਵਿਕਸਤ ਭਾਰਤ ਦੇ ਨਿਰਮਾਣ ਲਈ ਕੰਮ ਕਰ ਰਹੇ ਹਨ, ਪਰ ਕੁਝ ਲੋਕ ਦੇਸ਼ ਦੀ ਤਰੱਕੀ ਤੋਂ ਅਸਹਿਜ ਮਹਿਸੂਸ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਦਿੱਲੀ ਅਤੇ 5 ਰਾਜਾਂ ’ਚ ਐਸ.ਆਈ.ਆਰ. ਦੀ ਸਮਾਂ ਹੱਦ ਵਧਾਈ ਅਗਲੀ ਖ਼ਬਰ ਦੇਸ਼ ਦੀ ਆਰਥਿਕਤਾ ਤੇ ਖੁਰਾਕ ਸੁਰੱਖਿਆ ਦੀ ਮਜ਼ਬੂਤ ਨੀਂਹ ਹਨ ਕਿਸਾਨ-ਮੋਦੀ
Ad Position 24