18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਦਮਪੁਰ ਹਵਾਈ ਅੱਡੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ

ਆਦਮਪੁਰ ਹਵਾਈ ਅੱਡੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 19-11-2026

ਆਦਮਪੁਰ, 18 ਨਵੰਬਰ (ਰਮਨ ਦਵੇਸਰ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਦਮਪੁਰ ਹਵਾਈ ਅੱਡੇ ’ਤੇ ਪਹੁੰਚੇ, ਜਿਥੇ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਨਿਤਿਨ ਨਬੀਨ ਅੱਜ ਜਲੰਧਰ ਦੇ ਰਾਏਪੁਰ ਰਸੂਲਪੁਰ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਸਮਰਸਤਾ ਯਾਤਰਾ ਨੂੰ ਹਰੀ ਝੰਡੀ ਦੇਣ ਲਈ ਪਹੁੰਚੇ ਹਨ । ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਜੈਵੀਰ ਸ਼ੇਰਗਿੱਲ, ਦਿਆਲ ਸਿੰਘ ਸੋਢੀ, ਭਾਨੂ ਪ੍ਰਤਾਪ ਸਾਬਕਾ ਵਿਧਾਇਕ, ਡਾ. ਹਰਬੰਸ ਲਾਲ ਸੂਬਾ ਮੀਤ ਪ੍ਰਧਾਨ, ਜੈਸਮੀਨ ਸੰਧਾਵਾਲੀਆ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਨੋਟਿਸ ਅਗਲੀ ਖ਼ਬਰ ਮਨੀਪੁਰ ਵਿਚ ਫ਼ੌਜ ਦੀ ਗੱਡੀ ਦਰਿਆ ਵਿਚ ਡਿੱਗੀ-ਕੈਪਟਨ ਦੀ ਮੌਤ, 3 ਜਵਾਨ ਜ਼ਖ਼ਮੀ
Ad Position 24