24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੱਤਾ ਦੇ ਲਾਲਚ ’ਚ ਫਿਰ ਨਾਲ ਆਏ-ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੱਠਜੋੜ ਦੇ ਐਲਾਨ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਸੱਤਾ ਦੇ ਲਾਲਚ ’ਚ ਕਿਸੇ ਦੇ ਨਾਲ ਵੀ ਜਾ ਸਕਦੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਸੰਬੰਧਾਂ ’ਤੇ...

Ad Position 21
No active advertisement
ਅਜੀਤ ਡੈਸਕ 25-11-2026

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੱਠਜੋੜ ਦੇ ਐਲਾਨ ’ਤੇ ਤਿੱਖਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਸੱਤਾ ਦੇ ਲਾਲਚ ’ਚ ਕਿਸੇ ਦੇ ਨਾਲ ਵੀ ਜਾ ਸਕਦੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਪੁਰਾਣੇ ਸਿਆਸੀ ਸੰਬੰਧਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਆਪਣੇ ਫਾਇਦੇ ਦੇ ਹਿਸਾਬ ਨਾਲ ਕਦੇ ਨਾਲ ਆਉਂਦੀਆਂ ਹਨ ਤੇ ਕਦੇ ਵੱਖ ਹੋ ਜਾਂਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਗੱਠਜੋੜ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਸਗੋਂ ਪੰਜਾਬ ਦੀ ਜਨਤਾ ਨਾਲ ਹੈ। ਉਨ੍ਹਾਂ ਕਿਸਾਨ ਅੰਦੋਲਨ ਤੋਂ ਲੈ ਕੇ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ੇ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਨਤਾ ਇਨ੍ਹਾਂ ਮੁੱਦਿਆਂ ਨੂੰ ਭੁੱਲੀ ਨਹੀਂ ਹੈ। ਉਨ੍ਹਾਂ ਮਾਵਾਂ ਧੀਆਂ, ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ‘ਆਪ’ ਦਾ ਅਸਲ ਭਾਈਵਾਲ ਦੱਸਿਆ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਵੀ ਕੱਸਿਆ ਤਨਜ਼ ਅਗਲੀ ਖ਼ਬਰ ਨਹੁੰ-ਮਾਸ ਦੇ ਰਿਸ਼ਤੇ ਤੋਂ ਸੰਬੰਧਾਂ ’ਚ ਆਈ ਖਟਾਸ ਅਤੇ ਮੁੜ ਸੰਬੰਧ ਸੁਰਜੀਤ ਹੋਣ ਦਾ ਭਾਜਪਾ-ਅਕਾਲੀ ਗੱਠਜੋੜ ਦਾ ਸਫ਼ਰ
Ad Position 24